ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਪੂਰਾ ਨਾਮ | ਉਜਵਲਾ ਵਾਸੂਦੇਵ ਨਿਕਮ | |||||||||||||||||||||||||||||||||||||||
ਜਨਮ | ਪੂਨਾ, ਭਾਰਤ | 19 ਜੂਨ 1958|||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਸੱਜੂ-ਬੱਲੇਬਾਜ਼ | |||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | ਸੱਜੇ-ਹੱਥੀਂ ਆਫ਼-ਬਰੇਕ | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਪਹਿਲਾ ਟੈਸਟ (ਟੋਪੀ 8) | 31 ਅਕਤੂਬਰ 1976 ਬਨਾਮ ਵੈਸਟ ਇੰਡੀਜ਼ ਮਹਿਲਾ | |||||||||||||||||||||||||||||||||||||||
ਆਖ਼ਰੀ ਟੈਸਟ | 15 ਜਨਵਰੀ 1977 ਬਨਾਮ ਆਸਟਰੇਲੀਆ ਮਹਿਲਾ | |||||||||||||||||||||||||||||||||||||||
ਪਹਿਲਾ ਓਡੀਆਈ ਮੈਚ (ਟੋਪੀ 2) | 5 ਜਨਵਰੀ 1978 ਬਨਾਮ ਨਿਊਜ਼ੀਲੈਂਡ ਮਹਿਲਾ | |||||||||||||||||||||||||||||||||||||||
ਆਖ਼ਰੀ ਓਡੀਆਈ | 8 ਜਨਵਰੀ 1978 ਬਨਾਮ ਆਸਟਰੇਲੀਆ ਮਹਿਲਾ | |||||||||||||||||||||||||||||||||||||||
ਕਰੀਅਰ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: ਕ੍ਰਿਕਟਅਰਕਾਈਵ, 14 ਸਤੰਬਰ 2009 |
ਉਜਵਲਾ ਵਾਸੂਦੇਵ ਨਿਕਮ (ਜਨਮ 19 ਜੂਨ 1958, ਨੂੰ ਪੂਨਾ, ਮਹਾਂਰਾਸ਼ਟਰ ਵਿੱਚ) ਇੱਕ ਸਾਬਕਾ ਭਾਰਤੀ ਟੈਸਟ ਕ੍ਰਿਕਟ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਖਿਡਾਰੀ ਹੈ। ਉਹ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਅੰਤਰਰਾਸ਼ਟਰੀ ਕ੍ਰਿਕਟ ਖੇਡਦੀ ਰਹੀ ਹੈ। ਘਰੇਲੂ ਕ੍ਰਿਕਟ ਵਿੱਚ ਉਹ ਮਹਾਂਰਾਸ਼ਟਰ ਦੀ ਕ੍ਰਿਕਟ ਟੀਮ ਵੱਲੋਂ ਖੇਡਦੀ ਰਹੀ ਹੈ।[1] ਉਸਨੇ ਅੱਠ ਟੈਸਟ ਮੈਚ ਅਤੇ ਦੋ ਇੱਕ ਦਿਨਾ ਅੰਤਰਰਾਸ਼ਟਰੀ ਮੈਚ ਖੇਡੇ ਹਨ। [2] ਉਜਵਲਾ ਦਾ ਜਨਮ ਇੱਕ ਮੱਧਵਰਤੀ ਪਰਿਵਾਰ ਵਿੱਚ ਹੋਇਆ ਸੀ। ਉਸਦੇ ਪਿਤਾ ਪੂਣੇ ਵਿੱਚ ਹੀ ਇੰਸਪੈਕਟਰ ਸਨ। ਉਹ ਪੂਨਾ ਦੇ ਮਾਡਰਨ ਹਾਈ ਸਕੂਲ ਵਿੱਚ ਪੜ੍ਹੀ ਹੈ।