ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਜਨਮ | Lahore, Punjab, Pakistan | 16 ਦਸੰਬਰ 1991|||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | Right-hand bat | |||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | Right-arm medium-fast | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਪਹਿਲਾ ਓਡੀਆਈ ਮੈਚ (ਟੋਪੀ 66) | 10 July 2013 ਬਨਾਮ ਆਇਰਲੈਂਡ | |||||||||||||||||||||||||||||||||||||||
ਆਖ਼ਰੀ ਓਡੀਆਈ | 4 November 2019 ਬਨਾਮ Bangladesh | |||||||||||||||||||||||||||||||||||||||
ਪਹਿਲਾ ਟੀ20ਆਈ ਮੈਚ (ਟੋਪੀ 28) | 8 July 2013 ਬਨਾਮ ਆਇਰਲੈਂਡ | |||||||||||||||||||||||||||||||||||||||
ਆਖ਼ਰੀ ਟੀ20ਆਈ | 4 July 2021 ਬਨਾਮ ਵੈਸਟ ਇੰਡੀਜ਼ | |||||||||||||||||||||||||||||||||||||||
ਕਰੀਅਰ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: Cricinfo, 4 July 2021 |
ਇਰਮ ਜਾਵੇਦ (ਜਨਮ 16 ਦਸੰਬਰ 1991) ਲਾਹੌਰ ਦੀ ਇੱਕ ਮਹਿਲਾ ਕ੍ਰਿਕਟਰ ਹੈ, ਜਿਸਨੇ ਪਾਕਿਸਤਾਨ ਮਹਿਲਾ ਕ੍ਰਿਕਟ ਟੀਮ ਲਈ ਅੰਤਰਰਾਸ਼ਟਰੀ ਕ੍ਰਿਕਟ ਖੇਡੀ ਹੈ। ਜਨਵਰੀ 2020 ਵਿੱਚ ਉਸਨੂੰ ਆਸਟਰੇਲੀਆ ਵਿੱਚ 2020 ਆਈ.ਸੀ.ਸੀ. ਮਹਿਲਾ ਟੀ-20 ਵਿਸ਼ਵ ਕੱਪ ਲਈ ਪਾਕਿਸਤਾਨ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ।[1]
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |