ਨਹਿਰੂ-ਲਿਆਕਤ ਸਮਝੌਤਾ

8 ਅਪ੍ਰੈਲ, 1950 ਨੂੰ ਭਾਰਤ ਦੇ ਪ੍ਰਧਾਨ-ਮੰਤਰੀ ਸ਼੍ਰੀ ਜਵਾਹਰ ਲਾਲ ਨਹਿਰੂ ਅਤੇ ਪਾਕਿਸਤਾਨ ਦੇ ਪ੍ਰਧਾਨ-ਮੰਤਰੀ ਲਿਆਕਤ ਅਲੀ ਖਾਨ ਵਿਚਾਲੇ ਇੱਕ ਸਮਝੌਤਾ ਹੋਇਆ ਜਿਸਨੂੰ ਆਮ ਤੌਰ 'ਤੇ ਨਹਿਰੂ-ਲਿਆਕਤ ਸਮਝੌਤਾ ਕਿਹਾ ਜਾਂਦਾ ਹੈ। ਇਸ ਸਮਝੌਤੇ ਦੇ ਤਹਿਤ ਦੋਵੇਂ ਦੇਸ਼ਾਂ ਵਿੱਚ ਰਹਿ ਰਹੀਆਂ ਘੱਟ-ਗਿਣਤੀਆਂ ਦੀ ਸਮੱਸਿਆ ਦਾ ਹੱਲ ਕਰਨ ਲਈ ਅਤੇ ਓਨ੍ਹਾ ਦੇ ਹਿੱਤਾਂ ਦੀ ਸੁਰੱਖਿਆ ਨੂੰ ਭਰੋਸੇਯੋਗ ਬਣਾਉਣ ਸੰਬੰਧੀ ਵਿਵਸਥਾਵਾਂ ਕੀਤੀਆਂ ਗਈਆਂ ਸਨ।

ਹਵਾਲੇ

[ਸੋਧੋ]

ਬਾਹਰੀ ਕੜੀਆਂ

[ਸੋਧੋ]