ਨਾਹਿਦਾ ਅਕਤਰ

ਨਾਹਿਦਾ ਅਕਤਰ
ਨਿੱਜੀ ਜਾਣਕਾਰੀ
ਪੂਰਾ ਨਾਮ
ਨਾਹਿਦਾ ਅਕਤਰ
ਜਨਮ (2000-03-02) 2 ਮਾਰਚ 2000 (ਉਮਰ 24)
ਬੱਲੇਬਾਜ਼ੀ ਅੰਦਾਜ਼ਸੱਜੇ ਹੱਥ
ਗੇਂਦਬਾਜ਼ੀ ਅੰਦਾਜ਼ਖੱਬੇ ਹੱਥ ਹੋਲੀ ਅਰਥਡੋਕਸ਼
ਭੂਮਿਕਾਗੇਂਦਬਾਜ਼
ਅੰਤਰਰਾਸ਼ਟਰੀ ਜਾਣਕਾਰੀ
ਰਾਸ਼ਟਰੀ ਟੀਮ
ਪਹਿਲਾ ਓਡੀਆਈ ਮੈਚ (ਟੋਪੀ 23)4 ਅਕਤੂਬਰ 2015 ਬਨਾਮ ਪਾਕਿਸਤਾਨ
ਆਖ਼ਰੀ ਓਡੀਆਈ4 ਨਵੰਬਰ 2019 ਬਨਾਮ ਪਾਕਿਸਤਾਨ
ਪਹਿਲਾ ਟੀ20ਆਈ ਮੈਚ (ਟੋਪੀ 24)30 ਸਤੰਬਰ 2015 ਬਨਾਮ ਪਾਕਿਸਤਾਨ
ਆਖ਼ਰੀ ਟੀ20ਆਈ2 ਮਾਰਚ 2020 ਬਨਾਮ ਸ੍ਰੀ ਲੰਕਾ
ਘਰੇਲੂ ਕ੍ਰਿਕਟ ਟੀਮ ਜਾਣਕਾਰੀ
ਸਾਲਟੀਮ
2014-15ਬੰਗਲਾਦੇਸ਼ ਕਰੀਰਾ ਸ਼ਿਖਾ ਪ੍ਰੋਟਿਸਥਾਨ ਮਹਿਲਾ
ਖੇਡ-ਜੀਵਨ ਅੰਕੜੇ
ਪ੍ਰਤਿਯੋਗਤਾ ਇਕ ਰਿਜ਼ਾ ਅੰਤਰਰਾਸ਼ਟਰੀ ਟੀ-20 ਅੰਤਰਰਾਸ਼ਟਰੀ
ਮੈਚ 13 23
ਦੌੜਾਂ 19 5
ਬੱਲੇਬਾਜ਼ੀ ਔਸਤ 1.90 2.50
100/50 0/0 0/0
ਸ੍ਰੇਸ਼ਠ ਸਕੋਰ 11 2*
ਗੇਂਦਾਂ ਪਾਈਆਂ 491 482
ਵਿਕਟਾਂ 11 25
ਗੇਂਦਬਾਜ਼ੀ ਔਸਤ 27.90 16.56
ਇੱਕ ਪਾਰੀ ਵਿੱਚ 5 ਵਿਕਟਾਂ 0 0
ਇੱਕ ਮੈਚ ਵਿੱਚ 10 ਵਿਕਟਾਂ 0 0
ਸ੍ਰੇਸ਼ਠ ਗੇਂਦਬਾਜ਼ੀ 2/22 3/27
ਕੈਚਾਂ/ਸਟੰਪ 3/- 9/-
ਸਰੋਤ: ESPNCricinfo, 2 ਮਾਰਚ 2020

ਨਾਹਿਦਾ ਅਕਤਰ (ਜਨਮ 2 ਮਾਰਚ 2000) ਇੱਕ ਬੰਗਲਾਦੇਸ਼ ਦੀ ਕ੍ਰਿਕਟ ਖਿਡਾਰੀ ਹੈ। ਉਹ ਸੱਜੇ ਹੱਥ ਦੀ ਬੱਲੇਬਾਜ਼ ਅਤੇ ਖੱਬੇ ਹੱਥ ਦੀ ਹੌਲੀ ਆਰਥੋਡਾਕਸ ਗੇਂਦਬਾਜ਼ ਹੈ। ਉਸਨੇ 30 ਸਤੰਬਰ 2015 ਨੂੰ ਇੱਕ ਟੀ -20 ਮੈਚ ਵਿੱਚ ਪਾਕਿਸਤਾਨ ਵਿਰੁੱਧ ਅੰਤਰਰਾਸ਼ਟਰੀ ਮੈਚਾਂ ਵਿੱਚ ਆਪਣੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਕੀਤੀ ਸੀ। [1] [2]

Nahida bowling for Bangladesh during the 2020 ICC Women's T20 World Cup
ਨਾਹਿਦਾ 2020 ਆਈਸੀਸੀ ਮਹਿਲਾ ਟੀ -20 ਵਿਸ਼ਵ ਕੱਪ ਦੌਰਾਨ ਬੰਗਲਾਦੇਸ਼ ਲਈ ਗੇਂਦਬਾਜ਼ੀ ਕਰਦੀ ਹੋਈ

ਜੂਨ 2018 ਵਿਚ ਉਹ ਬੰਗਲਾਦੇਸ਼ ਦੀ ਟੀਮ ਦਾ ਹਿੱਸਾ ਬਣੀ, ਜਿਸ ਨੇ ਆਪਣਾ ਪਹਿਲਾ ਮਹਿਲਾ ਏਸ਼ੀਆ ਕੱਪ ਖਿਤਾਬ, 2018 ਮਹਿਲਾ ਟੀ -20 ਏਸ਼ੀਆ ਕੱਪ ਟੂਰਨਾਮੈਂਟ ਜਿੱਤ ਕੇ ਹਾਸਿਲ ਕੀਤਾ ਸੀ। [3] [4] [5] ਉਸ ਮਹੀਨੇ ਬਾਅਦ ਨਾਹਿਦਾ ਨੂੰ 2018 ਆਈ.ਸੀ.ਸੀ. ਮਹਿਲਾ ਵਿਸ਼ਵ ਟੀ -20 ਕੁਆਲੀਫਾਇਰ ਟੂਰਨਾਮੈਂਟ ਲਈ ਬੰਗਲਾਦੇਸ਼ ਦੀ ਟੀਮ ਵਿਚ ਸ਼ਾਮਿਲ ਕੀਤਾ ਗਿਆ ਸੀ।[6]

ਅਕਤੂਬਰ 2018 ਵਿਚ ਉਸ ਨੂੰ ਵੈਸਟਇੰਡੀਜ਼ ਵਿਚ 2018 ਆਈ.ਸੀ.ਸੀ. ਮਹਿਲਾ ਵਿਸ਼ਵ ਟੀ -20 ਟੂਰਨਾਮੈਂਟ ਲਈ ਬੰਗਲਾਦੇਸ਼ ਦੀ ਟੀਮ ਵਿਚ ਸ਼ਾਮਿਲ ਕਰ ਲਿਆ ਗਿਆ।[7] [8] ਅਗਸਤ 2019 ਵਿੱਚ ਉਸ ਨੂੰ ਸਕਾਟਲੈਂਡ ਵਿੱਚ 2019 ਆਈ.ਸੀ.ਸੀ. ਮਹਿਲਾ ਵਿਸ਼ਵ ਟੀ -20 ਕੁਆਲੀਫਾਇਰ ਟੂਰਨਾਮੈਂਟ ਲਈ ਬੰਗਲਾਦੇਸ਼ ਦੀ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਸੀ। [9] ਉਹ ਟੂਰਨਾਮੈਂਟ ਵਿੱਚ ਬੰਗਲਾਦੇਸ਼ ਲਈ ਸਭ ਤੋਂ ਅੱਗੇ ਵਿਕਟ ਲੈਣ ਵਾਲੀ ਖਿਡਾਰੀ ਸੀ, ਜਿਸ ਵਿੱਚ ਪੰਜ ਮੈਚਾਂ ਵਿੱਚ ਦਸ ਆਊਟ ਕੀਤੇ ਗਏ ਸਨ। [10] ਨਵੰਬਰ 2019 ਵਿਚ ਉਸ ਨੂੰ 2019 ਸਾਊਥ ਏਸ਼ੀਅਨ ਖੇਡਾਂ ਵਿਚ ਕ੍ਰਿਕਟ ਟੂਰਨਾਮੈਂਟ ਲਈ ਬੰਗਲਾਦੇਸ਼ ਦੀ ਟੀਮ ਵਿਚ ਸ਼ਾਮਿਲ ਕੀਤਾ ਗਿਆ ਸੀ।[11] ਬੰਗਲਾਦੇਸ਼ ਦੀ ਟੀਮ ਨੇ ਸ਼੍ਰੀਲੰਕਾ ਨੂੰ ਆਖਰੀ ਪੜਾਅ ਦੀਆਂ ਦੋ ਦੌੜਾਂ ਨਾਲ ਹਰਾ ਕੇ ਸੋਨ ਤਮਗਾ ਹਾਸਿਲ ਕੀਤਾ ਸੀ। [12]

ਜਨਵਰੀ 2020 ਵਿਚ ਨਾਹਿਦਾ ਨੂੰ ਆਸਟਰੇਲੀਆ ਵਿਚ 2020 ਆਈ.ਸੀ.ਸੀ. ਮਹਿਲਾ ਟੀ -20 ਵਿਸ਼ਵ ਕੱਪ ਲਈ ਬੰਗਲਾਦੇਸ਼ ਦੀ ਟੀਮ ਵਿਚ ਸ਼ਾਮਿਲ ਕੀਤਾ ਗਿਆ ਸੀ।[13]

ਹਵਾਲੇ

[ਸੋਧੋ]
  1. Player profile at ESPNCrinfo
  2. Player profile at CricketArchive
  3. "Bangladesh name 15-player squad for Women's Asia Cup". International Cricket Council. Retrieved 31 May 2018.
  4. "Bangladesh Women clinch historic Asia Cup Trophy". Bangladesh Cricket Board. Archived from the original on 12 ਜੂਨ 2018. Retrieved 11 June 2018. {{cite web}}: Unknown parameter |dead-url= ignored (|url-status= suggested) (help)
  5. "Bangladesh stun India in cliff-hanger to win title". International Cricket Council. Retrieved 11 June 2018.
  6. "ICC announces umpire and referee appointments for ICC Women's World Twenty20 Qualifier 2018". International Cricket Council. Retrieved 27 June 2018.
  7. "Media Release: ICC WOMEN'S WORLD T20 WEST INDIES 2018: Bangladesh Squad Announced". Bangladesh Cricket Board. Archived from the original on 9 ਅਕਤੂਬਰ 2018. Retrieved 9 October 2018. {{cite web}}: Unknown parameter |dead-url= ignored (|url-status= suggested) (help)
  8. "Bangladesh announce Women's World T20 squad". International Cricket Council. Retrieved 9 October 2018.
  9. "Bangladesh name 14-member squad for ICC T20 World Cup Qualifier 2019". International Cricket Council. Retrieved 11 August 2019.
  10. "ICC Women's T20 World Cup Qualifier, 2019 - Bangladesh Women: Batting and bowling averages". ESPN Cricinfo. Retrieved 7 September 2019.
  11. "Nazmul Hossain to lead Bangladesh in South Asian Games". CricBuzz. Retrieved 30 November 2019.
  12. "Bangladesh women's cricket team clinch gold in SA games". The Daily Star. Retrieved 8 December 2019.
  13. "Rumana Ahmed included in Bangladesh T20 WC squad". Cricbuzz. Retrieved 29 January 2020.

ਬਾਹਰੀ ਲਿੰਕ

[ਸੋਧੋ]