ਨਿਸ਼ਾਨ ਸਾਹਿਬ ਸਿੱਖਾਂ ਦਾ ਪਵਿੱਤਰ ਝੰਡਾ ਹੈ, ਇਹ ਕਪਾਹ ਜਾਂ ਰੇਸ਼ਮ ਦੇ ਕੱਪੜੇ ਤੋਂ ਬਣਿਆ ਹੋਇਆ ਅਤੇ ਅਧਿਕਤਰ ਤ੍ਰਿਭੁਜ ਦੀ ਮੂਰਤ ਵਿੱਚ ਹੁੰਦਾ ਹੈ। ਨਿਸ਼ਾਨ ਸਾਹਿਬ ਇੱਕ ਉੱਚੇ ਝੰਡੇ ਨਾਲ ਬਣਿਆ ਹੁੰਦਾ ਹੈ ਅਤੇ ਇਹ ਗੁਰਦੁਆਰਿਆਂ ਅੱਗੇ ਲੱਗਿਆ ਹੁੰਦਾ ਹੈ। ਝੰਡੇ ਦੇ ਡੰਡੇ ਉੱਤੇ ਕੱਪੜਾ ਲਪੇਟਿਆ ਹੁੰਦਾ ਹੈ ਅਤੇ ਡੰਡੇ ਦੇ ਸਿਖਰ ਤੇ ਤੀਰ ਲੱਗਾ ਹੁੰਦਾ ਹੈ।
ਨਿਸ਼ਾਨ ਸਾਹਿਬ ਖਾਲਸਾ ਪੰਥ ਦਾ ਨਿਸ਼ਾਨ ਹੈ ਅਤੇ ਜਿੱਥੇ ਲੱਗਿਆ ਹੋਏ ਤੇ ਦੂਰ ਤੋਂ ਵਿਖਾਈ ਦਿੰਦਾ ਤੇ ਉਸ ਸਥਾਨ ’ਤੇ ਖਾਲਸਾ ਦੇ ਹੋਣ ਬਾਰੇ ਦੱਸਦਾ ਹੈ। ਹਰ ਵਿਸਾਖੀ ’ਤੇ ਇਸਨੂੰ ਲਾਹ ਕੇ ਨਵੇਂ ਨਾਲ ਬਦਲਿਆ ਜਾਂਦਾ ਹੈ। ਪ੍ਰਾਚੀਨ ਸਿੱਖ ਇਤਿਹਾਸ ਵਿੱਚ ਝੰਡੇ ਦਾ ਰੰਗ ਸਫੇਦ ਸੀ। ਗੁਰੂ ਗੋਬਿੰਦ ਸਿੰਘ ਨੇ ਇਸ ਦਾ ਰੰਗ ਨੀਲਾ ਕਰ ਦਿੱਤਾ ਅਤੇ ਇਹ ਪਹਿਲੀ ਵਾਰ 1609 ਵਿੱਚ ਅਕਾਲ ਤਖਤ ਸਾਹਿਬ ’ਤੇ ਲਾਇਆ ਗਿਆ।[1]
{{cite web}}
: Unknown parameter |dead-url=
ignored (|url-status=
suggested) (help)
ਇਹ ਸਿੱਖੀ-ਸੰਬੰਧਿਤ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |