ਬਰੀਵਾਲਾ

ਬਰੀਵਾਲਾ
ਪਿੰਡ
ਦੇਸ਼ India
ਰਾਜਪੰਜਾਬ
ਜ਼ਿਲ੍ਹਾਮੁਕਤਸਰ
ਭਾਸ਼ਾਵਾਂ
 • ਸਰਕਾਰੀਪੰਜਾਬੀ (ਗੁਰਮੁਖੀ)
 • Regionalਪੰਜਾਬੀ
ਸਮਾਂ ਖੇਤਰਯੂਟੀਸੀ+5:30 (IST)
ਵੈੱਬਸਾਈਟwww.ajitwal.com

ਬਰੀਵਾਲਾ ਭਾਰਤੀ ਪੰਜਾਬ (ਭਾਰਤ) ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਹ ਸ੍ਰੀ ਮੁਕਤਸਰ ਸਾਹਿਬ ਦੇ ਉੱਤਰ ਵੱਲ ਕੋਟਕਪੂਰਾ ਨੂੰ ਜਾਣ ਵਾਲੀ ਸ਼ੜਕ ਤੇ ਤੋਂ ਪੈਂਦੇ ਪਿੰਡ ਸਰਾਏਨਾਗਾ ਤੋਂ ਕਰੀਬ 2 ਕਿੱਲੋਮੀਟਰ ਦੀ ਦੂਰੀ ਤੇ ਹੈ