ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਪੂਰਾ ਨਾਮ | ਮੁਨੀਬਾ ਅਲੀ ਸਿਦੀਕੀ | |||||||||||||||||||||||||||||||||||||||
ਜਨਮ | ਕਰਾਚੀ, ਪਾਕਿਸਤਾਨ | 8 ਅਗਸਤ 1997|||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਖੱਬੂ ਬੱਲੇਬਾਜ਼ | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਪਹਿਲਾ ਓਡੀਆਈ ਮੈਚ | 10 ਫ਼ਰਵਰੀ 2017 ਬਨਾਮ ਪਾਪੂਆ ਨਿਊ ਗੁਨੇਆ | |||||||||||||||||||||||||||||||||||||||
ਪਹਿਲਾ ਟੀ20ਆਈ ਮੈਚ | 16 ਮਾਰਚ 2016 ਬਨਾਮ ਵੈਸਟ ਇੰਡੀਜ਼ | |||||||||||||||||||||||||||||||||||||||
ਆਖ਼ਰੀ ਟੀ20ਆਈ | 7 ਜੁਲਾਈ 2016 ਬਨਾਮ ਇੰਗਲੈਂਡ | |||||||||||||||||||||||||||||||||||||||
ਕਰੀਅਰ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: ESPN Cricinfo, 7 ਫ਼ਰਵਰੀ 2017 |
ਮੁਨੀਬਾ ਅਲੀ (ਜਨਮ 8 ਅਗਸਤ 1997) ਇੱਕ ਮਹਿਲਾ ਕ੍ਰਿਕਟ ਖਿਡਾਰੀ ਹੈ, ਜੋ ਕਿ ਪਾਕਿਸਤਾਨ ਦੀ ਕ੍ਰਿਕਟ ਟੀਮ ਵੱਲੋਂ ਖੇਡਦੀ ਹੈ। ਉਹ 2016 ਦੇ ਆਈਸੀਸੀ ਮਹਿਲਾ ਵਿਸ਼ਵ ਕੱਪ ਟਵੰਟੀ20 ਦਾ ਵੀ ਹਿੱਸਾ ਰਹੀ ਸੀ ਅਤੇ ਇਸ ਟੂਰਨਾਮੈਂਟ ਦੌਰਾਨ ਹੀ ਉਸਨੇ ਆਪਣੇ ਟਵੰਟੀ ਟਵੰਟੀ ਅੰਤਰਰਾਸ਼ਟਰੀ ਖੇਡ-ਜੀਵਨ ਦਾ ਪਹਿਲਾ ਮੈਚ ਖੇਡਿਆ ਸੀ।[1]