ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਪੂਰਾ ਨਾਮ | Shohely Akhter | |||||||||||||||||||||||||||||||||||||||
ਜਨਮ | Rajbari, Bangladesh | 16 ਜੂਨ 1988|||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | Right-hand bat | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਆਖ਼ਰੀ ਓਡੀਆਈ | 14 February 2009 ਬਨਾਮ Pakistan | |||||||||||||||||||||||||||||||||||||||
ਆਖ਼ਰੀ ਟੀ20ਆਈ | 19 November 2010 ਬਨਾਮ Pakistan | |||||||||||||||||||||||||||||||||||||||
ਘਰੇਲੂ ਕ੍ਰਿਕਟ ਟੀਮ ਜਾਣਕਾਰੀ | ||||||||||||||||||||||||||||||||||||||||
ਸਾਲ | ਟੀਮ | |||||||||||||||||||||||||||||||||||||||
2008/09-2012/13 | Dhaka Division Women | |||||||||||||||||||||||||||||||||||||||
2012- | Mohammedan Sporting Club Women | |||||||||||||||||||||||||||||||||||||||
ਕਰੀਅਰ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: ESPN Cricinfo, 11 December 2020 | ||||||||||||||||||||||||||||||||||||||||
ਮੈਡਲ ਰਿਕਾਰਡ
|
ਸ਼ੋਹੇਲੀ ਅਖ਼ਤਰ ( ਬੰਗਾਲੀ: সোহেলী আক্তার) (ਜਨਮ: 16 ਜੂਨ 1988) ਇੱਕ ਬੰਗਲਾਦੇਸ਼ੀ ਕ੍ਰਿਕਟਰ ਹੈ, ਜੋ ਬੰਗਲਾਦੇਸ਼ ਦੀ ਰਾਸ਼ਟਰੀ ਮਹਿਲਾ ਕ੍ਰਿਕਟ ਟੀਮ ਲਈ ਖੇਡਦੀ ਹੈ।[1][2][3] ਉਹ ਸੱਜੇ ਹੱਥ ਦੀ ਬੱਲੇਬਾਜ਼ ਹੈ।
ਅਖ਼ਤਰ ਦਾ ਜਨਮ 16 ਜੂਨ 1988 ਨੂੰ ਰਾਜਬਾੜੀ, ਬੰਗਲਾਦੇਸ਼ ਵਿਚ ਹੋਇਆ ਸੀ। .
ਅਖ਼ਤਰ ਉਸ ਟੀਮ ਦਾ ਹਿੱਸਾ ਸੀ ਜਿਸਨੇ 2010 ਵਿੱਚ ਚੀਨ ਦੇ ਗੁਆਂਗਝੂ ਵਿੱਚ ਏਸ਼ੀਆਈ ਖੇਡਾਂ ਦੌਰਾਨ ਚੀਨ ਦੀ ਰਾਸ਼ਟਰੀ ਮਹਿਲਾ ਕ੍ਰਿਕਟ ਟੀਮ ਦੇ ਵਿਰੁੱਧ ਕ੍ਰਿਕਟ ਮੈਚ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ।[4][5]